1
ਉਤਪਤ 9:12-13
ਪਵਿੱਤਰ ਬਾਈਬਲ O.V. Bible (BSI)
ਤਦ ਪਰਮੇਸ਼ੁਰ ਨੇ ਆਖਿਆ, ਇਹ ਉਸ ਨੇਮ ਦਾ ਨਿਸ਼ਾਨ ਹੈ ਜਿਹੜਾ ਮੈਂ ਆਪਣੇ ਅਰ ਤੁਹਾਡੇ ਅਰ ਹਰ ਜੀਉ ਜੰਤ ਵਿੱਚ ਜੋ ਤੁਹਾਡੇ ਸੰਗ ਹੈ ਪੀੜ੍ਹੀਓਂ ਪੀੜ੍ਹੀ ਸਦਾ ਲਈ ਦਿੰਦਾ ਹਾਂ ਮੈਂ ਆਪਣੀ ਧਣੁਕ ਬੱਦਲ ਵਿੱਚ ਰੱਖੀ ਹੈ। ਉਹ ਉਸ ਨੇਮ ਦੇ ਨਿਸ਼ਾਨ ਲਈ ਹੋਵੇਗੀ ਜੋ ਮੇਰੇ ਅਰ ਧਰਤੀ ਵਿੱਚ ਹੋਵੇਗਾ
Porovnať
Preskúmať ਉਤਪਤ 9:12-13
2
ਉਤਪਤ 9:16
ਧਣੁਕ ਬੱਦਲ ਵਿੱਚ ਹੋਵੇਗੀ ਅਤੇ ਮੈਂ ਉਹ ਨੂੰ ਵੇਖਕੇ ਉਸ ਸਦੀਪਕ ਨੇਮ ਨੂੰ ਜਿਹੜਾ ਪਰਮੇਸ਼ੁਰ ਅਰ ਸਾਰੇ ਜੀਉਂਦੇ ਪ੍ਰਾਣੀਆਂ ਦੇ ਸਰੀਰਾਂ ਵਿੱਚ ਹੈ ਜੋ ਧਰਤੀ ਉੱਤੇ ਹਨ ਚੇਤੇ ਕਰਾਂਗਾ
Preskúmať ਉਤਪਤ 9:16
3
ਉਤਪਤ 9:6
ਜੋ ਆਦਮੀ ਦਾ ਲਹੂ ਵਹਾਏਗਾ ਉਸ ਦਾ ਲਹੂ ਆਦਮੀ ਤੋਂ ਵਹਾਇਆ ਜਾਵੇਗਾ ਕਿਉਂਕਿ ਪਰਮੇਸ਼ੁਰ ਦੇ ਸਰੂਪ ਉੱਤੇ ਉਸ ਨੇ ਆਦਮੀ ਨੂੰ ਬਣਾਇਆ ਸੀ
Preskúmať ਉਤਪਤ 9:6
4
ਉਤਪਤ 9:1
ਸੋ ਪਰਮੇਸ਼ੁਰ ਨੇ ਨੂਹ ਅਰ ਉਹ ਦੇ ਪੁੱਤ੍ਰਾਂ ਨੂੰ ਏਹ ਆਖਕੇ ਅਸੀਸ ਦਿੱਤੀ ਕਿ ਫਲੋ ਅਰ ਵਧੋ ਅਰ ਧਰਤੀ ਨੂੰ ਭਰ ਦਿਓ
Preskúmať ਉਤਪਤ 9:1
5
ਉਤਪਤ 9:3
ਹਰ ਚੱਲਣਹਾਰ ਜਿਸ ਦੇ ਵਿੱਚ ਜੀਵਣ ਹੈ ਤੁਹਾਡੇ ਭੋਜਨ ਲਈ ਹੋਵੇਗਾ। ਜਿਵੇਂ ਮੈਂ ਸਾਗ ਪਾਤ ਦਿੱਤਾ ਤਿਵੇਂ ਤੁਹਾਨੂੰ ਹੁਣ ਸਭ ਕੁਝ ਦਿੰਦਾ ਹਾਂ
Preskúmať ਉਤਪਤ 9:3
6
ਉਤਪਤ 9:2
ਅਤੇ ਤੁਹਾਡਾ ਡਰ ਅਰ ਤੁਹਾਡਾ ਭੈ ਧਰਤੀ ਦੇ ਹਰ ਜਾਨਵਰ ਉੱਤੇ ਅਰ ਅਕਾਸ਼ ਦੇ ਹਰ ਪੰਛੀ ਉੱਤੇ ਅਰ ਹਰ ਇੱਕ ਦੇ ਉੱਤੇ ਜਿਹੜਾ ਜ਼ਮੀਨ ਉੱਤੇ ਘਿੱਸਰਦਾ ਹੈ ਅਰ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉੱਤੇ ਹੋਵੇਗਾ। ਓਹ ਤੁਹਾਡੇ ਵੱਸ ਵਿੱਚ ਕੀਤੇ ਗਏ ਹਨ
Preskúmať ਉਤਪਤ 9:2
7
ਉਤਪਤ 9:7
ਤੁਸੀਂ ਫਲੋ ਅਰ ਵਧੋ। ਧਰਤੀ ਉੱਤੇ ਫੈਲੋ ਅਰ ਉਸ ਉੱਤੇ ਵਧੋ।।
Preskúmať ਉਤਪਤ 9:7
Domov
Biblia
Plány
Videá