1
ਲੂਕਾ 16:10
ਪਵਿੱਤਰ ਬਾਈਬਲ O.V. Bible (BSI)
PUNOVBSI
ਜੋ ਥੋੜੇ ਤੋਂ ਥੋੜੇ ਵਿੱਚ ਦਿਆਨਤਦਾਰ ਹੈ ਸੋ ਬਹੁਤ ਵਿੱਚ ਵੀ ਦਿਆਨਤਦਾਰ ਹੈ, ਅਤੇ ਜੋ ਥੋੜੇ ਤੋਂ ਥੋੜੇ ਵਿੱਚ ਬੇਈਮਾਨ ਹੈ ਸੋ ਬਹੁਤ ਵਿੱਚ ਵੀ ਬੇਈਮਾਨ ਹੈ
Porovnať
Preskúmať ਲੂਕਾ 16:10
2
ਲੂਕਾ 16:13
ਕੋਈ ਟਹਿਲੂਆ ਦੋ ਮਾਲਕਾਂ ਦੀ ਟਹਿਲ ਨਹੀਂ ਕਰ ਸੱਕਦਾ ਕਿਉਂ ਜੋ ਉਹ ਇੱਕ ਨਾਲ ਵੈਰ ਅਤੇ ਦੂਏ ਨਾਲ ਪ੍ਰੀਤ ਰੱਖੇਗਾ, ਯਾ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਏ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਮਾਯਾ ਦੋਹਾਂ ਦੀ ਸੇਵਾ ਨਹੀਂ ਕਰ ਸੱਕਦੇ ਹੋ।।
Preskúmať ਲੂਕਾ 16:13
3
ਲੂਕਾ 16:11-12
ਸੋ ਜੇ ਤੁਸੀਂ ਕੁਧਰਮ ਦੀ ਮਾਯਾ ਵਿੱਚ ਦਿਆਨਤਦਾਰ ਨਾ ਹੋਏ ਤਾਂ ਸੱਚਾ ਧਨ ਕੌਣ ਤੁਹਾਨੂੰ ਸੌਂਪੇਗਾ? ਅਰ ਜੇ ਤੁਸੀਂ ਪਰਾਏ ਮਾਲ ਵਿੱਚ ਦਿਆਨਤਦਾਰ ਨਾ ਹੋਏ ਤਾਂ ਤੁਹਾਡਾ ਆਪਣਾ ਹੀ ਕੌਣ ਤੁਹਾਨੂੰ ਦੇਵੇਗਾ?
Preskúmať ਲੂਕਾ 16:11-12
4
ਲੂਕਾ 16:31
ਪਰ ਉਹ ਨੇ ਉਸ ਨੂੰ ਕਿਹਾ, ਜੇ ਮੂਸਾ ਅਤੇ ਨਬੀਆਂ ਦੀ ਨਾ ਸੁਣਨ ਤਾਂ ਭਾਵੇਂ ਮੁਰਦਿਆਂ ਵਿੱਚੋਂ ਭੀ ਕੋਈ ਜੀ ਉੱਠੇ ਪਰ ਓਹ ਨਾ ਮੰਨਣਗੇ।।
Preskúmať ਲੂਕਾ 16:31
5
ਲੂਕਾ 16:18
ਹਰੇਕ ਜੋ ਆਪਣੀ ਤੀਵੀਂ ਨੂੰ ਤਿਆਗ ਕੇ ਦੂਈ ਨੂੰ ਵਿਆਹੇ ਸੋ ਜ਼ਨਾਹ ਕਰਦਾ ਹੈ ਅਤੇ ਜਿਹੜਾ ਖਸਮ ਦੀ ਤਿਆਗੀ ਹੋਈ ਤੀਵੀਂ ਨੂੰ ਵਿਆਹੇ ਉਹ ਜ਼ਨਾਹ ਕਰਦਾ ਹੈ।।
Preskúmať ਲੂਕਾ 16:18
Domov
Biblia
Plány
Videá