1
ਰਸੂਲਾਂ ਦੇ ਕਰਤੱਬ 4:12
ਪਵਿੱਤਰ ਬਾਈਬਲ O.V. Bible (BSI)
PUNOVBSI
ਅਰ ਕਿਸੇ ਦੂਏ ਤੋਂ ਮੁਕਤੀ ਨਹੀਂ ਕਿਉਂ ਜੋ ਅਕਾਸ਼ ਦੇ ਹੇਠਾਂ ਮਨੁੱਖਾਂ ਵਿੱਚ ਕੋਈ ਦੂਜਾ ਨਾਮ ਨਹੀਂ ਦਿੱਤਾ ਗਿਆ ਜਿਸ ਤੋਂ ਅਸੀਂ ਬਚਾਏ ਜਾਣਾ ਹੈ।।
Primerjaj
Razišči ਰਸੂਲਾਂ ਦੇ ਕਰਤੱਬ 4:12
2
ਰਸੂਲਾਂ ਦੇ ਕਰਤੱਬ 4:31
ਜਦ ਓਹ ਬੇਨਤੀ ਕਰ ਹਟੇ ਤਾਂ ਉਹ ਥਾਂ ਜਿੱਥੇ ਓਹ ਇਕੱਠੇ ਹੋਏ ਸਨ ਹਿੱਲ ਗਿਆ ਅਤੇ ਸੱਭੋ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਗਏ ਅਰ ਪਰਮੇਸ਼ੁਰ ਦਾ ਬਚਨ ਦਲੇਰੀ ਨਾਲ ਸੁਣਾਉਣ ਲੱਗੇ।।
Razišči ਰਸੂਲਾਂ ਦੇ ਕਰਤੱਬ 4:31
3
ਰਸੂਲਾਂ ਦੇ ਕਰਤੱਬ 4:29
ਅਤੇ ਹੁਣ ਹੇ ਪ੍ਰਭੁ ਓਹਨਾਂ ਦੀਆਂ ਧਮਕੀਆਂ ਨੂੰ ਵੇਖ ਅਰ ਆਪਣੇ ਦਾਸਾਂ ਨੂੰ ਇਹ ਬਖ਼ਸ਼ ਕਿ ਅੱਤ ਦਲੇਰੀ ਨਾਲ ਤੇਰਾ ਬਚਨ ਸੁਣਾਉਣ
Razišči ਰਸੂਲਾਂ ਦੇ ਕਰਤੱਬ 4:29
4
ਰਸੂਲਾਂ ਦੇ ਕਰਤੱਬ 4:11
ਇਹ ਉਹ ਪੱਥਰ ਹੈ ਜਿਹ ਨੂੰ ਤੁਸਾਂ ਰਾਜਾਂ ਨੇ ਰੱਦਿਆ ਜਿਹੜਾ ਖੂੰਜੇ ਦਾ ਸਿਰਾ ਹੋ ਗਿਆ
Razišči ਰਸੂਲਾਂ ਦੇ ਕਰਤੱਬ 4:11
5
ਰਸੂਲਾਂ ਦੇ ਕਰਤੱਬ 4:13
ਜਾਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਵੇਖੀ ਅਤੇ ਜਾਣਿਆ ਜੋ ਉਹ ਵਿਦਵਾਨ ਨਹੀਂ ਸਗੋਂ ਆਮ ਵਿੱਚੋਂ ਹਨ ਤਾਂ ਅਚਰਜ ਮੰਨਿਆ। ਫੇਰ ਓਹਨਾਂ ਨੂੰ ਪਛਾਣਿਆ ਭਈ ਏਹ ਯਿਸੂ ਦੇ ਨਾਲ ਰਹੇ ਸਨ
Razišči ਰਸੂਲਾਂ ਦੇ ਕਰਤੱਬ 4:13
6
ਰਸੂਲਾਂ ਦੇ ਕਰਤੱਬ 4:32
ਨਿਹਚਾ ਕਰਨ ਵਾਲਿਆਂ ਦੀ ਮੰਡਲੀ ਇੱਕ ਮਨ ਅਤੇ ਇੱਕ ਜਾਨ ਸੀ ਅਰ ਕਿਸੇ ਨੇ ਆਪਣੇ ਮਾਲ ਵਿੱਚੋਂ ਚੀਜ਼ ਨੂੰ ਆਪਣੀ ਨਹੀਂ ਆਖਿਆ ਪਰ ਓਹ ਸਾਰੀਆਂ ਵਸਤਾਂ ਵਿੱਚ ਭਾਈ ਵਾਲ ਸਨ
Razišči ਰਸੂਲਾਂ ਦੇ ਕਰਤੱਬ 4:32
Domov
Sveto pismo
Bralni načrti
Videoposnetki