1
ਯੂਹੰਨਾ 18:36
ਪਵਿੱਤਰ ਬਾਈਬਲ O.V. Bible (BSI)
PUNOVBSI
ਯਿਸੂ ਨੇ ਉੱਤਰ ਦਿੱਤਾ ਕਿ ਮੇਰੀ ਪਾਤਸ਼ਾਹੀ ਇਸ ਜਗਤ ਤੋਂ ਨਹੀਂ । ਜੇ ਮੇਰੀ ਪਾਤਸ਼ਾਹੀ ਇਸ ਜਗਤ ਤੋਂ ਹੁੰਦੀ ਤਾਂ ਮੇਰੇ ਨੌਕਰ ਲੜਦੇ ਜੋ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ ਪਰ ਹੁਣ ਮੇਰੀ ਪਾਤਸ਼ਾਹੀ ਤਾਂ ਐਥੋਂ ਦੀ ਨਹੀਂ
Primerjaj
Razišči ਯੂਹੰਨਾ 18:36
2
ਯੂਹੰਨਾ 18:11
ਤਦ ਯਿਸੂ ਨੇ ਪਤਰਸ ਨੂੰ ਆਖਿਆ, ਤਲਵਾਰ ਮਿਆਨ ਕਰ! ਜਿਹੜਾ ਪਿਆਲਾ ਪਿਤਾ ਨੇ ਮੈਨੂੰ ਦਿੱਤਾ, ਕੀ ਮੈਂ ਉਹ ਨਾ ਪਿਆਂ?।।
Razišči ਯੂਹੰਨਾ 18:11
Domov
Sveto pismo
Bralni načrti
Videoposnetki