1
ਯੂਹੰਨਾ 8:12
ਪਵਿੱਤਰ ਬਾਈਬਲ O.V. Bible (BSI)
ਉਪਰੰਤ ਯਿਸੂ ਨੇ ਫੇਰ ਉਨ੍ਹਾਂ ਨੂੰ ਆਖਿਆ ਕਿ ਜਗਤ ਦਾ ਚਾਨਣ ਮੈਂ ਹਾਂ। ਜਿਹੜਾ ਮੇਰੇ ਪਿੱਛੇ ਤੁਰਦਾ ਹੈ ਅਨ੍ਹੇਰੇ ਵਿੱਚ ਕਦੇ ਨਾ ਚੱਲੇਗਾ ਸਗੋਂ ਉਹ ਦੇ ਕੋਲ ਜੀਉਣ ਦਾ ਚਾਨਣ ਹੋਵੇਗਾ
Primerjaj
Explore ਯੂਹੰਨਾ 8:12
2
ਯੂਹੰਨਾ 8:32
ਅਰ ਸਚਿਆਈ ਨੂੰ ਜਾਣੋਗੇ ਅਤੇ ਸਚਿਆਈ ਤੁਹਾਨੂੰ ਅਜ਼ਾਦ ਕਰੇਗੀ
Explore ਯੂਹੰਨਾ 8:32
3
ਯੂਹੰਨਾ 8:31
ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਜਿਨ੍ਹਾਂ ਉਹ ਦੀ ਪਰਤੀਤ ਕੀਤੀ ਸੀ ਆਖਿਆ, ਜੋ ਤੁਸੀਂ ਮੇਰੇ ਬਚਨ ਤੇ ਖਲੋਤੇ ਰਹੋ ਤਾਂ ਠੀਕ ਤੁਸੀਂ ਮੇਰੇ ਚੇਲੇ ਹੋ
Explore ਯੂਹੰਨਾ 8:31
4
ਯੂਹੰਨਾ 8:36
ਇਸ ਲਈ ਜੇ ਪੁੱਤ੍ਰ ਤੁਹਾਨੂੰ ਅਜ਼ਾਦ ਕਰੇ ਤਾਂ ਠੀਕ ਤੁਸੀਂ ਅਜ਼ਾਦ ਹੋਵੋਗੇ
Explore ਯੂਹੰਨਾ 8:36
5
ਯੂਹੰਨਾ 8:7
ਜਾਂ ਓਹ ਉਸ ਤੋਂ ਪੁੱਛੀ ਗਏ ਤਾਂ ਉਹ ਨੇ ਸਿੱਧੇ ਹੋ ਕੇ ਉਨ੍ਹਾਂ ਨੂੰ ਆਖਿਆ ਜਿਹੜਾ ਤੁਹਾਡੇ ਵਿੱਚੋਂ ਨਿਰਦੋਖ ਹੋਵੇ ਉਹ ਪਹਿਲਾਂ ਉਸ ਨੂੰ ਪੱਥਰ ਮਾਰੇ
Explore ਯੂਹੰਨਾ 8:7
6
ਯੂਹੰਨਾ 8:34
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਹਰੇਕ ਜੋ ਪਾਪ ਕਰਦਾ ਹੈ ਸੋ ਪਾਪ ਦਾ ਗੁਲਾਮ ਹੈ
Explore ਯੂਹੰਨਾ 8:34
7
ਯੂਹੰਨਾ 8:10-11
ਤਾਂ ਯਿਸੂ ਨੇ ਸਿੱਧੇ ਹੋ ਕੇ ਉਹ ਨੂੰ ਆਖਿਆ, ਹੇ ਤ੍ਰੀਮਤ ਓਹ ਕਿੱਥੇ ਹਨ? ਕੀ ਕਿਸੇ ਨੇ ਤੇਰੇ ਉੱਤੇ ਸਜ਼ਾ ਦਾ ਹੁਕਮ ਨਾ ਦਿੱਤਾ? ਉਹ ਬੋਲੀ, ਪ੍ਰਭੁ ਜੀ, ਕਿਸੇ ਨੇ ਵੀ ਨਹੀਂ। ਤਾਂ ਯਿਸੂ ਨੇ ਕਿਹਾ, ਮੈਂ ਵੀ ਨਹੀਂ ਦਿੰਦਾ। ਜਾਹ, ਏਦੋਂ ਅੱਗੇ ਫੇਰ ਪਾਪ ਨਾ ਕਰੀਂ।। ]
Explore ਯੂਹੰਨਾ 8:10-11
Home
Bible
Plans
Videos