1
ਮੱਤੀ 9:37-38
Punjabi Standard Bible
ਤਦ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ,“ਪੱਕੀ ਹੋਈ ਫ਼ਸਲ ਤਾਂ ਬਹੁਤ ਹੈ ਪਰ ਵਾਢੇ ਥੋੜ੍ਹੇ ਹਨ; ਇਸ ਲਈ ਤੁਸੀਂ ਫ਼ਸਲ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਆਪਣੀ ਫ਼ਸਲ ਲਈ ਵਾਢੇ ਭੇਜ ਦੇਵੇ।”
Primerjaj
Explore ਮੱਤੀ 9:37-38
2
ਮੱਤੀ 9:13
ਪਰ ਤੁਸੀਂ ਜਾ ਕੇ ਇਸ ਦਾ ਅਰਥ ਸਿੱਖੋ: ‘ਮੈਂ ਬਲੀਦਾਨ ਨਹੀਂ, ਪਰ ਦਇਆ ਚਾਹੁੰਦਾ ਹਾਂ’। ਕਿਉਂਕਿ ਮੈਂ ਧਰਮੀਆਂ ਨੂੰ ਨਹੀਂ, ਸਗੋਂ ਪਾਪੀਆਂ ਨੂੰਬੁਲਾਉਣ ਆਇਆ ਹਾਂ।”
Explore ਮੱਤੀ 9:13
3
ਮੱਤੀ 9:36
ਜਦੋਂ ਉਸ ਨੇ ਭੀੜ ਨੂੰ ਵੇਖਿਆ ਤਾਂ ਉਸ ਨੂੰ ਉਨ੍ਹਾਂ 'ਤੇ ਤਰਸ ਆਇਆ ਕਿਉਂਕਿ ਉਹ ਬਿਨਾਂ ਚਰਵਾਹੇ ਦੀਆਂ ਭੇਡਾਂ ਵਾਂਗ ਪਰੇਸ਼ਾਨ ਅਤੇ ਭਟਕੇ ਹੋਏ ਸਨ।
Explore ਮੱਤੀ 9:36
4
ਮੱਤੀ 9:12
ਇਹ ਸੁਣ ਕੇ ਉਸ ਨੇ ਕਿਹਾ,“ਤੰਦਰੁਸਤਾਂ ਨੂੰ ਵੈਦ ਦੀ ਜ਼ਰੂਰਤ ਨਹੀਂ ਪਰ ਰੋਗੀਆਂ ਨੂੰ ਹੁੰਦੀ ਹੈ।
Explore ਮੱਤੀ 9:12
5
ਮੱਤੀ 9:35
ਯਿਸੂ ਉਨ੍ਹਾਂ ਦੇ ਸਭਾ-ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਦਾ ਅਤੇ ਹਰੇਕ ਬਿਮਾਰੀ ਅਤੇ ਹਰੇਕ ਮਾਂਦਗੀ ਨੂੰ ਦੂਰ ਕਰਦਾ ਹੋਇਆ ਸਾਰੇ ਪਿੰਡਾਂ ਅਤੇ ਨਗਰਾਂ ਵਿੱਚ ਘੁੰਮਦਾ ਰਿਹਾ।
Explore ਮੱਤੀ 9:35
Home
Bible
Plans
Videos