ਰਸੂਲਾਂ ਦੇ ਕਰਤੱਬ 1:4-5

ਰਸੂਲਾਂ ਦੇ ਕਰਤੱਬ 1:4-5 PUNOVBSI

ਅਰ ਉਨ੍ਹਾਂ ਦੇ ਨਾਲ ਇੱਕਠੇ ਹੋ ਕੇ ਉਸ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਭਈ ਯਰੂਸ਼ਲਮ ਤੋਂ ਬਾਹਰ ਨਾ ਜਾਓ ਪਰ ਪਿਤਾ ਦੇ ਉਸ ਕਰਾਰ ਦੀ ਉਡੀਕ ਵਿੱਚ ਰਹੋ ਜਿਹ ਦੇ ਵਿਖੇ ਤੁਸਾਂ ਮੈਥੋਂ ਸੁਣਿਆ ਕਿਉਂ ਜੋ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜੇ ਦਿਨਾਂ ਪਿੱਛੋਂ ਤੁਹਾਨੂੰ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।।