ਰਸੂਲਾਂ ਦੇ ਕਰਤੱਬ 1:8

ਰਸੂਲਾਂ ਦੇ ਕਰਤੱਬ 1:8 PUNOVBSI

ਪਰ ਜਾਂ ਪਵਿੱਤ੍ਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ ਅਰ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਬੰਨੇ ਤੀਕੁਰ ਮੇਰੇ ਗਵਾਹ ਹੋਵੋਗੇ