ਰਸੂਲਾਂ ਦੇ ਕਰਤੱਬ 4:31

ਰਸੂਲਾਂ ਦੇ ਕਰਤੱਬ 4:31 PUNOVBSI

ਜਦ ਓਹ ਬੇਨਤੀ ਕਰ ਹਟੇ ਤਾਂ ਉਹ ਥਾਂ ਜਿੱਥੇ ਓਹ ਇਕੱਠੇ ਹੋਏ ਸਨ ਹਿੱਲ ਗਿਆ ਅਤੇ ਸੱਭੋ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਗਏ ਅਰ ਪਰਮੇਸ਼ੁਰ ਦਾ ਬਚਨ ਦਲੇਰੀ ਨਾਲ ਸੁਣਾਉਣ ਲੱਗੇ।।