ਰਸੂਲਾਂ ਦੇ ਕਰਤੱਬ 6:3-4

ਰਸੂਲਾਂ ਦੇ ਕਰਤੱਬ 6:3-4 PUNOVBSI

ਸੋ ਭਾਈਓ ਆਪਣੇ ਵਿੱਚੋਂ ਸੱਤ ਨੇਕ ਨਾਮ ਆਦਮੀਆਂ ਨੂੰ ਜਿਹੜੇ ਆਤਮਾ ਅਤੇ ਬੁੱਧ ਨਾਲ ਭਰਪੂਰ ਹੋਣ ਚੁਣ ਲਓ ਭਈ ਅਸੀਂ ਓਹਨਾਂ ਨੂੰ ਇਸ ਕੰਮ ਉੱਤੇ ਠਹਿਰਾਈਏ ਪਰ ਅਸੀਂ ਪ੍ਰਾਰਥਨਾ ਵਿੱਚ ਅਰ ਬਚਨ ਦੀ ਸੇਵਾ ਵਿੱਚ ਲੱਗੇ ਰਹਾਂਗੇ