ਯੂਹੰਨਾ 19:36-37

ਯੂਹੰਨਾ 19:36-37 PUNOVBSI

ਕਿਉਂਕਿ ਏਹ ਗੱਲਾਂ ਇਸ ਲਈ ਹੋਈਆਂ ਜੋ ਇਹ ਲਿਖਤ ਪੂਰੀ ਹੋਵੇ ਭਈ ਉਹ ਦੀ ਕੋਈ ਹੱਡੀ ਤੋੜੀ ਨਾ ਜਾਵੇਗੀ ਫੇਰ ਇਹ ਦੂਜੀ ਲਿਖਤ ਹੈ ਕਿ ਜਿਸ ਨੂੰ ਉਨ੍ਹਾਂ ਨੇ ਵਿੰਨ੍ਹੀਆ ਹੈ ਓਹ ਉਸ ਉੱਤੇ ਨਿਗਾਹ ਕਰਨਗੇ।।