Logoja YouVersion
Ikona e kërkimit

ਉਤਪਤ 11:6-7

ਉਤਪਤ 11:6-7 PERV

ਯਹੋਵਾਹ ਨੇ ਆਖਿਆ, “ਇਹ ਲੋਕ ਸਾਰੇ ਹੀ ਇੱਕੋ ਭਾਸ਼ਾ ਬੋਲਦੇ ਹਨ। ਅਤੇ ਮੈਂ ਦੇਖ ਰਿਹਾ ਹਾਂ ਕਿ ਉਹ ਇਹ ਕੰਮ ਕਰਨ ਲਈ ਇਕੱਠੇ ਹੋ ਗਏ ਹਨ। ਇਹ ਤਾਂ ਉਸ ਗੱਲ ਦੀ ਸਿਰਫ਼ ਸ਼ੁਰੂਆਤ ਹੀ ਹੈ ਕਿ ਉਹ ਕੀ ਕਰ ਸੱਕਦੇ ਹਨ। ਛੇਤੀ ਹੀ ਉਹ ਮਨਚਾਹੀ ਹਰ ਗੱਲ ਕਰ ਸੱਕਣਗੇ। ਇਸ ਲਈ ਸਾਨੂੰ ਹੇਠਾਂ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਭਾਸ਼ਾ ਨੂੰ ਉਲਝਾ ਦੇਣਾ ਚਾਹੀਦਾ ਹੈ। ਫ਼ੇਰ ਉਹ ਇੱਕ ਦੂਸਰੇ ਦੀ ਗੱਲ ਨਹੀਂ ਸਮਝ ਸੱਕਣਗੇ।”