Logoja YouVersion
Ikona e kërkimit

ਉਤਪਤ 6:9

ਉਤਪਤ 6:9 PERV

ਇਹ ਕਹਾਣੀ ਨੂਹ ਦੇ ਪਰਿਵਾਰ ਬਾਰੇ ਹੈ। ਨੂਹ ਆਪਣੇ ਜੀਵਨ ਭਰ ਚੰਗਾ ਇਨਸਾਨ ਰਿਹਾ। ਨੂਹ ਹਮੇਸ਼ਾ ਪਰਮੇਸ਼ੁਰ ਦਾ ਪੈਰੋਕਾਰ ਰਿਹਾ।