1
ਯੂਹੰਨਾ 1:12
ਪਵਿੱਤਰ ਬਾਈਬਲ O.V. Bible (BSI)
ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਪੁੱਤ੍ਰ ਹੋਣ ਦਾ ਹੱਕ ਦਿੱਤਾ ਅਰਥਾਤ ਜਿਨ੍ਹਾਂ ਨੇ ਉਸ ਦੇ ਨਾਮ ਉੱਤੇ ਨਿਹਚਾ ਕੀਤੀ
Jämför
Utforska ਯੂਹੰਨਾ 1:12
2
ਯੂਹੰਨਾ 1:1
ਆਦ ਵਿੱਚ ਸ਼ਬਦ ਸੀ ਅਰ ਸ਼ਬਦ ਪਰਮੇਸ਼ੁਰ ਦੇ ਸੰਗ ਸੀ ਅਤੇ ਸ਼ਬਦ ਪਰਮੇਸ਼ੁਰ ਸੀ
Utforska ਯੂਹੰਨਾ 1:1
3
ਯੂਹੰਨਾ 1:5
ਉਹ ਚਾਨਣ ਅਨ੍ਹੇਰੇ ਵਿੱਚ ਚਮਕਦਾ ਹੈ ਪਰ ਅਨ੍ਹੇਰੇ ਨੇ ਉਹ ਨੂੰ ਨਾ ਬੁਝਾਇਆ
Utforska ਯੂਹੰਨਾ 1:5
4
ਯੂਹੰਨਾ 1:14
ਅਤੇ ਸ਼ਬਦ ਦੇਹ ਧਾਰੀ ਹੋਇਆ ਅਤੇ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਹੋ ਕੇ ਸਾਡੇ ਵਿੱਚ ਵਾਸ ਕੀਤਾ ਅਤੇ ਅਸਾਂ ਉਸ ਦਾ ਤੇਜ ਪਿਤਾ ਦੇ ਇਕਲੌਤੇ ਦੇ ਤੇਜ ਵਰਗਾ ਡਿੱਠਾ
Utforska ਯੂਹੰਨਾ 1:14
5
ਯੂਹੰਨਾ 1:3-4
ਸੱਭੋ ਕੁਝ ਉਸ ਤੋਂ ਰਚਿਆ ਗਿਆ ਅਤੇ ਰਚਨਾ ਵਿੱਚੋਂ ਇੱਕ ਵਸਤੁ ਭੀ ਉਸ ਤੋਂ ਬਿਨਾ ਨਹੀਂ ਰਚੀ ਗਈ ਉਸ ਵਿੱਚ ਜੀਉਣ ਸੀ ਅਤੇ ਉਹ ਜੀਉਣ ਇਨਸਾਨ ਦਾ ਚਾਨਣ ਸੀ
Utforska ਯੂਹੰਨਾ 1:3-4
6
ਯੂਹੰਨਾ 1:29
ਦੂਜੇ ਦਿਨ ਯਿਸੂ ਨੂੰ ਆਪਣੀ ਵੱਲ ਆਉਂਦਾ ਵੇਖ ਕੇ ਉਸ ਨੇ ਆਖਿਆ, ਵੇਖੋ ਪਰਮੇਸ਼ੁਰ ਦਾ ਲੇਲਾ ਜਿਹੜਾ ਜਗਤ ਦਾ ਪਾਪ ਚੁੱਕ ਲੈ ਜਾਂਦਾ ਹੈ!
Utforska ਯੂਹੰਨਾ 1:29
7
ਯੂਹੰਨਾ 1:10-11
ਉਹ ਜਗਤ ਵਿੱਚ ਸੀ ਅਤੇ ਜਗਤ ਉਸ ਤੋਂ ਰਚਿਆ ਗਿਆ ਪਰ ਜਗਤ ਨੇ ਉਸ ਨੂੰ ਨਾ ਪਛਾਤਾ ਉਹ ਆਪਣੇ ਘਰ ਆਇਆ ਅਰ ਜਿਹੜੇ ਉਸ ਦੇ ਆਪਣੇ ਸਨ ਉਨ੍ਹਾਂ ਨੇ ਉਸ ਨੂੰ ਕਬੂਲ ਨਾ ਕੀਤਾ
Utforska ਯੂਹੰਨਾ 1:10-11
8
ਯੂਹੰਨਾ 1:9
ਸੱਚਾ ਚਾਨਣ ਜਿਹੜਾ ਹਰੇਕ ਮਨੁੱਖ ਨੂੰ ਉਜਾਲਾ ਕਰਦਾ ਹੈ ਜਗਤ ਵਿੱਚ ਆਉਣ ਵਾਲਾ ਸੀ
Utforska ਯੂਹੰਨਾ 1:9
9
ਯੂਹੰਨਾ 1:17
ਤੁਰੇਤ ਤਾਂ ਮੂਸਾ ਦੇ ਰਾਹੀਂ ਦਿੱਤੀ ਗਈ ਸੀ, ਕਿਰਪਾ ਅਤੇ ਸਚਿਆਈ ਯਿਸੂ ਮਸੀਹ ਤੋਂ ਪਹੁੰਚੀ
Utforska ਯੂਹੰਨਾ 1:17
Hem
Bibeln
Läsplaner
Videor