ਯੂਹੰਨਾ 4:11

ਯੂਹੰਨਾ 4:11 PSB

ਔਰਤ ਨੇ ਉਸ ਨੂੰ ਕਿਹਾ, “ਸ੍ਰੀ ਮਾਨ ਜੀ, ਤੇਰੇ ਕੋਲ ਕੋਈ ਬਰਤਨ ਵੀ ਨਹੀਂ ਹੈ ਅਤੇ ਖੂਹ ਵੀ ਡੂੰਘਾ ਹੈ। ਫਿਰ ਇਹ ਜੀਵਨ ਦਾ ਜਲ ਤੇਰੇ ਕੋਲ ਕਿੱਥੋਂ ਆਇਆ?