ਯੂਹੰਨਾ 6:19-20

ਯੂਹੰਨਾ 6:19-20 PSB

ਲਗਭਗ ਪੰਜ-ਛੇ ਕਿਲੋਮੀਟਰ ਚੱਪੂ ਚਲਾਉਣ ਤੋਂ ਬਾਅਦ ਉਨ੍ਹਾਂ ਨੇ ਯਿਸੂ ਨੂੰ ਝੀਲ ਉੱਤੇ ਤੁਰਦੇ ਅਤੇ ਕਿਸ਼ਤੀ ਦੇ ਨੇੜੇ ਆਉਂਦੇ ਵੇਖਿਆ ਅਤੇ ਉਹ ਡਰ ਗਏ। ਪਰ ਉਸ ਨੇ ਉਨ੍ਹਾਂ ਨੂੰ ਕਿਹਾ,“ਡਰੋ ਨਾ, ਮੈਂ ਹਾਂ!”