1
ਮੱਤੀ 11:28
Punjabi Standard Bible
ਹੇ ਸਾਰੇ ਥੱਕੇ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ।
Linganisha
Chunguza ਮੱਤੀ 11:28
2
ਮੱਤੀ 11:29
ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਤੋਂ ਸਿੱਖੋ, ਕਿਉਂਕਿ ਮੈਂ ਨਿਮਰ ਅਤੇ ਮਨ ਦਾ ਹਲੀਮ ਹਾਂ ਅਤੇ ਤੁਸੀਂ ਆਪਣੇ ਮਨਾਂ ਵਿੱਚ ਅਰਾਮ ਪਾਓਗੇ
Chunguza ਮੱਤੀ 11:29
3
ਮੱਤੀ 11:30
ਕਿਉਂ ਜੋ ਮੇਰਾ ਜੂਲਾ ਹੌਲਾ ਅਤੇ ਮੇਰਾ ਭਾਰ ਹਲਕਾ ਹੈ।”
Chunguza ਮੱਤੀ 11:30
4
ਮੱਤੀ 11:27
“ਮੇਰੇ ਪਿਤਾ ਨੇ ਸਭ ਕੁਝ ਮੈਨੂੰ ਸੌਂਪਿਆ ਹੈ ਅਤੇ ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਹੀ ਪੁੱਤਰ ਤੋਂ ਇਲਾਵਾ ਕੋਈ ਪਿਤਾ ਨੂੰ ਜਾਣਦਾ ਹੈ ਪਰ ਕੇਵਲ ਉਹ ਜਿਸ ਉੱਤੇ ਪੁੱਤਰ ਪਿਤਾ ਨੂੰ ਪਰਗਟ ਕਰਨਾ ਚਾਹੇ।
Chunguza ਮੱਤੀ 11:27
5
ਮੱਤੀ 11:4-5
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ,“ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ, ਜਾ ਕੇ ਯੂਹੰਨਾ ਨੂੰ ਦੱਸੋ; ਅੰਨ੍ਹੇ ਵੇਖਦੇ ਹਨ ਅਤੇ ਲੰਗੜੇ ਚੱਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ ਅਤੇ ਬੋਲ਼ੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖ਼ਬਰੀ ਸੁਣਾਈ ਜਾਂਦੀ ਹੈ।
Chunguza ਮੱਤੀ 11:4-5
6
ਮੱਤੀ 11:15
ਜਿਸ ਦੇਕੰਨ ਹੋਣ,ਉਹ ਸੁਣ ਲਵੇ।
Chunguza ਮੱਤੀ 11:15
Nyumbani
Biblia
Mipango
Video