1
ਲੂਕਾ ਦੀ ਇੰਜੀਲ 10:19
ਪਵਿੱਤਰ ਬਾਈਬਲ
ਸੁਣੋ! ਮੈਂ ਤੁਹਾਨੂੰ ਸਪਾਂ ਅਤੇ ਠੂੰਹਿਆਂ ਨੂੰ ਮਿਧਣ ਦੀ ਅਤੇ ਤੁਹਾਨੂੰ ਤੁਹਾਡੇ ਦੁਸ਼ਮਣ ਦੀ ਸ਼ਕਤੀ ਨੂੰ ਹਰਾਉਣ ਦੀ ਤਾਕਤ ਦਿੱਤੀ ਹੈ। ਕੋਈ ਵੀ ਤੁਹਾਨੂੰ ਸੱਟ ਨਹੀਂ ਮਾਰੇਗਾ।
సరిపోల్చండి
Explore ਲੂਕਾ ਦੀ ਇੰਜੀਲ 10:19
2
ਲੂਕਾ ਦੀ ਇੰਜੀਲ 10:41-42
ਪਰ ਪ੍ਰਭੂ ਨੇ ਆਖਿਆ, “ਮਾਰਥਾ! ਓ ਮਾਰਥਾ! ਤੂੰ ਬਹੁਤ ਸਾਰੀਆਂ ਗੱਲਾਂ ਬਾਰੇ ਚਿੰਤਿਤ ਅਤੇ ਘਬਰਾਈ ਹੋਈ ਹੈਂ। ਪਰ ਸਿਰਫ਼ ਇੱਕ ਹੀ ਗੱਲ ਜਰੂਰੀ ਹੈ। ਮਰਿਯਮ ਨੇ ਆਪਣੇ ਲਈ ਇਸ ਨੇਕ ਕੰਮ ਦੀ ਚੋਣ ਕੀਤੀ ਹੈ। ਅਤੇ ਇਹ ਉਸਤੋਂ ਨਹੀਂ ਖੋਹਿਆ ਜਾਵੇਗਾ।”
Explore ਲੂਕਾ ਦੀ ਇੰਜੀਲ 10:41-42
3
ਲੂਕਾ ਦੀ ਇੰਜੀਲ 10:27
ਉਸ ਨੇ ਜਵਾਬ ਦਿੱਤਾ, “‘ਪ੍ਰਭੂ ਆਪਣੇ ਪਰਮੇਸ਼ੁਰ ਨੂੰ ਪੂਰੇ ਦਿਲ ਨਾਲ, ਪੂਰੇ ਆਤਮਾ ਨਾਲ, ਆਪਣੀ ਪੂਰੀ ਤਾਕਤ ਨਾਲ ਅਤੇ ਆਪਣੇ ਪੂਰੇ ਦਿਮਾਗ ਨਾਲ ਪਿਆਰ ਕਰੋ।’ ਅਤੇ, ‘ਆਪਣੇ ਗੁਆਂਢੀ ਨਾਲ ਵੀ ਇੰਝ ਪਿਆਰ ਕਰੋ ਜਿਵੇਂ ਤੁਸੀਂ ਆਪਣੇ-ਆਪ ਨੂੰ ਕਰਦੇ ਹੋ।’”
Explore ਲੂਕਾ ਦੀ ਇੰਜੀਲ 10:27
4
ਲੂਕਾ ਦੀ ਇੰਜੀਲ 10:2
ਉਸ ਨੇ ਉਨ੍ਹਾਂ ਨੂੰ ਕਿਹਾ, “ਫ਼ਸਲ ਤਾਂ ਬਹੁਤ ਹੈ ਪਰ ਵਾਢੇ ਥੋੜੇ ਹਨ, ਇਸ ਲਈ ਤੁਸੀਂ ਫ਼ਸਲ ਦੇ ਪਰਮੇਸ਼ੁਰ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਵਾਢੇ ਭੇਜੇ।
Explore ਲੂਕਾ ਦੀ ਇੰਜੀਲ 10:2
5
ਲੂਕਾ ਦੀ ਇੰਜੀਲ 10:36-37
ਮੈਨੂੰ ਦੱਸੋ, “ਇਨ੍ਹਾਂ ਤਿੰਨਾਂ ਆਦਮੀਆਂ ਵਿੱਚੋਂ ਕਿਸ ਆਦਮੀ ਨੇ ਉਸ ਬੰਦੇ ਨਾਲ ਗੁਆਂਢੀ ਹੋਣ ਦਾ ਸਬੂਤ ਦਿੱਤਾ ਜਿਸ ਉੱਤੇ ਡਾਕੂਆਂ ਨੇ ਹਮਲਾ ਕੀਤਾ ਸੀ?” ਨੇਮ ਦੇ ਉਪਦੇਸ਼ਕ ਨੇ ਆਖਿਆ, “ਉਸ ਆਦਮੀ ਨੇ, ਜਿਸਨੇ ਉਸ ਉੱਪਰ ਰਹਿਮ ਦਰਸਾਇਆ।” ਤਾਂ ਯਿਸੂ ਨੇ ਉਸ ਨੂੰ ਕਿਹਾ, “ਤਾਂ ਜਾ, ਤੂੰ ਵੀ ਜਾਕੇ ਇਵੇਂ ਹੀ ਕਰ।”
Explore ਲੂਕਾ ਦੀ ਇੰਜੀਲ 10:36-37
6
ਲੂਕਾ ਦੀ ਇੰਜੀਲ 10:3
“ਤੁਸੀਂ ਜਾਓ। ਪਰ ਸਾਵੱਧਾਨ ਰਹੋ! ਮੈਂ ਤੁਹਾਨੂੰ ਬਘਿਆੜਾਂ ਵਿੱਚ ਲੇਲਿਆਂ ਵਾਂਗ ਭੇਜ ਰਿਹਾ ਹਾਂ।
Explore ਲੂਕਾ ਦੀ ਇੰਜੀਲ 10:3
హోమ్
బైబిల్
ప్రణాళికలు
వీడియోలు