1
ਲੂਕਾ ਦੀ ਇੰਜੀਲ 11:13
ਪਵਿੱਤਰ ਬਾਈਬਲ
ਤੁਸੀਂ ਵੀ ਬਾਕੀ ਸਭ ਲੋਕਾਂ ਵਾਂਗ ਹੋ। ਤੁਸੀਂ ਬੁਰੇ ਹੋਕੇ ਵੀ ਜੇਕਰ ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਸਵਰਗ ਵਿੱਚ ਪਿਤਾ ਉਨ੍ਹਾਂ ਨੂੰ ਕਿਤੇ ਵੱਧ ਪਵਿੱਤਰ ਆਤਮਾ ਦਿੰਦਾ ਹੈ ਜੋ ਉਸਤੋਂ ਮੰਗਦੇ ਹਨ।”
సరిపోల్చండి
Explore ਲੂਕਾ ਦੀ ਇੰਜੀਲ 11:13
2
ਲੂਕਾ ਦੀ ਇੰਜੀਲ 11:9
ਇਸ ਲਈ ਮੈਂ ਆਖਦਾ ਹਾਂ ਕਿ ਤੁਸੀਂ ਪਰਮੇਸ਼ੁਰ ਕੋਲ ਨਿਰੰਤਰ ਮੰਗੋਂਗੇ ਤਾਂ ਉਹ ਤੁਹਾਨੂੰ ਦੇਵੇਗਾ। ਜੇਕਰ ਢੂਂਡੋਂਗੇ ਤਾਂ ਉਹ ਤੁਹਾਨੂੰ ਲੱਭੇਗਾ, ਲਗਾਤਾਰ ਖੜਕਾਉਂਦੇ ਰਹੋ ਤਾਂ ਤੁਹਾਡੇ ਲਈ ਦਰਵਾਜਾ ਖੋਲ੍ਹਿਆ ਜਾਵੇਗਾ।
Explore ਲੂਕਾ ਦੀ ਇੰਜੀਲ 11:9
3
ਲੂਕਾ ਦੀ ਇੰਜੀਲ 11:10
ਕਿਉਂਕਿ ਹਰੇਕ ਜੋ ਮੰਗਦਾ ਹੈ ਉਸ ਨੂੰ ਮਿਲਦਾ ਹੈ, ਜੋ ਲੱਭਦਾ ਹੈ ਉਹ ਪ੍ਰਾਪਤ ਕਰਦਾ ਹੈ, ਅਤੇ ਜਿਹੜਾ ਮਨੁੱਖ ਦਰਵਾਜ਼ਾ ਖੜਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ।
Explore ਲੂਕਾ ਦੀ ਇੰਜੀਲ 11:10
4
ਲੂਕਾ ਦੀ ਇੰਜੀਲ 11:2
ਯਿਸੂ ਨੇ ਚੇਲਿਆਂ ਨੂੰ ਆਖਿਆ, “ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਇਹ ਆਖੋ: ‘ਹੇ ਪਿਤਾ! ਤੇਰਾ ਨਾਮ ਹਮੇਸ਼ਾ ਪਵਿੱਤਰ ਮੰਨਿਆ ਜਾਵੇ, ਅਤੇ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਰਾਜ ਆਵੇ।
Explore ਲੂਕਾ ਦੀ ਇੰਜੀਲ 11:2
5
ਲੂਕਾ ਦੀ ਇੰਜੀਲ 11:4
ਸਾਡੇ ਪਾਪ ਮਾਫ਼ ਕਰ ਕਿਉਂਕਿ ਜੋ ਸਾਡੇ ਨਾਲ ਗਲਤ ਕਰਦਾ ਹੈ ਅਸੀਂ ਵੀ ਹਰ ਉਸ ਮਨੁੱਖ ਨੂੰ ਖਿਮਾ ਕਰਦੇ ਹਾਂ ਅਤੇ ਸਾਨੂੰ ਪਰੱਖੇ ਨਾ ਜਾਣ ਦੇਵੀਂ।’”
Explore ਲੂਕਾ ਦੀ ਇੰਜੀਲ 11:4
6
ਲੂਕਾ ਦੀ ਇੰਜੀਲ 11:3
ਹਰ ਰੋਜ ਸਾਨੂੰ ਉਹ ਰੋਟੀ ਦੇ, ਜੋ ਸਾਨੂੰ ਲੋੜੀਦੀ ਹੈ।
Explore ਲੂਕਾ ਦੀ ਇੰਜੀਲ 11:3
7
ਲੂਕਾ ਦੀ ਇੰਜੀਲ 11:34
ਤੇਰੀ ਅੱਖ ਤੇਰੇ ਸਰੀਰ ਦਾ ਚਾਨਣ ਹੈ, ਇਸ ਲਈ ਜੇਕਰ ਤੇਰੀਆਂ ਅੱਖਾਂ ਚੰਗੀਆਂ ਹਨ, ਤਾਂ ਤੇਰਾ ਸਾਰਾ ਸਰੀਰ ਵੀ ਚਾਨਣ ਨਾਲ ਭਰਪੂਰ ਹੈ। ਪਰ ਜੇਕਰ ਤੇਰੀਂ ਅੱਖਾਂ ਵਿੱਚ ਖੋਟ ਹੈ ਤਾਂ ਤੇਰਾ ਸਰੀਰ ਵੀ ਹਨੇਰੇ ਨਾਲ ਭਰਪੂਰ ਹੈ।
Explore ਲੂਕਾ ਦੀ ਇੰਜੀਲ 11:34
8
ਲੂਕਾ ਦੀ ਇੰਜੀਲ 11:33
“ਕੋਈ ਵੀ ਦੀਵਾ ਜਗਾਕੇ ਉਸ ਨੂੰ ਛੁਪਾਉਂਦਾ ਨਹੀਂ ਜਾਂ ਭਾਂਡੇ ਥੱਲੇ ਨਹੀਂ ਰੱਖਦਾ, ਸਗੋਂ ਇਸ ਨੂੰ ਸ਼ਮਾਦਾਨ ਉੱਤੇ ਰੱਖਦਾ ਹੈ ਤਾਂ ਕਿ ਇਹ ਆਉਣ ਵਾਲੇ ਲੋਕਾਂ ਦੇ ਰਾਹ ਨੂੰ ਰੌਸ਼ਨ ਕਰੇ।
Explore ਲੂਕਾ ਦੀ ਇੰਜੀਲ 11:33
హోమ్
బైబిల్
ప్రణాళికలు
వీడియోలు