ਇਸ ਦੀ ਬਜਾਇ, ਜਦੋਂ ਵੀ ਤੂੰ ਦਾਵਤ ਦੇਵੇਂ ਤਾਂ ਗਰੀਬਾਂ, ਲੰਗੜਿਆਂ, ਟੁੰਡਿਆਂ, ਅਤੇ ਅੰਨ੍ਹਿਆਂ ਲੋਕਾਂ ਨੂੰ ਨਿਉਂਤਾ ਦੇ। ਤਾਂ ਤੇਰੇ ਤੇ ਕਿਰਪਾ ਹੋਵੇਗੀ, ਕਿਉਂਕਿ ਇਨ੍ਹਾਂ ਲੋਕਾਂ ਕੋਲ ਤੈਨੂੰ ਬਦਲੇ ਵਿੱਚ ਵਾਪਸ ਦੇਣ ਲਈ ਕੁਝ ਨਹੀਂ ਹੋਵੇਗਾ। ਤਾਂ ਜਦੋਂ ਧਰਮੀ ਲੋਕ ਮੁਰਦਿਆਂ ਵਿੱਚੋਂ ਜੀਅ ਉੱਠਣਗੇ ਤਦ, ਤੈਨੂੰ ਤੇਰਾ ਫ਼ਲ ਦਿੱਤਾ ਜਾਵੇਗਾ।”