ਮੱਤੀ 5:13

ਮੱਤੀ 5:13 CL-NA

“ਤੁਸੀਂ ਸੰਸਾਰ ਦੇ ਲੂਣ ਹੋ । ਪਰ ਜੇਕਰ ਲੂਣ ਆਪਣਾ ਸੁਆਦ ਗੁਆ ਦੇਵੇ ਤਾਂ ਫਿਰ ਕਿਸ ਤਰ੍ਹਾਂ ਸਲੂਣਾ ਬਣਾਇਆ ਜਾ ਸਕਦਾ ਹੈ ? ਉਹ ਫਿਰ ਕਿਸੇ ਕੰਮ ਦਾ ਨਹੀਂ ਰਹਿੰਦਾ, ਸਿਵਾਏ ਬਾਹਰ ਸੁੱਟੇ ਜਾਣ ਦੇ ਅਤੇ ਲੋਕਾਂ ਦੇ ਪੈਰਾਂ ਹੇਠਾਂ ਮਿੱਧੇ ਜਾਣ ਦੇ ।

Read ਮੱਤੀ 5