ਮੱਤੀ 6:19-21

ਮੱਤੀ 6:19-21 CL-NA

“ਧਰਤੀ ਉੱਤੇ ਆਪਣੇ ਲਈ ਧਨ ਇਕੱਠਾ ਨਾ ਕਰੋ ਜਿੱਥੇ ਕੀੜਾ ਅਤੇ ਜੰਗਾਲ ਨਾਸ਼ ਕਰ ਦਿੰਦੇ ਹਨ, ਚੋਰ ਸੰਨ੍ਹ ਲਾਉਂਦੇ ਅਤੇ ਚੋਰੀਆਂ ਕਰਦੇ ਹਨ ਸਗੋਂ ਸਵਰਗ ਵਿੱਚ ਆਪਣਾ ਧਨ ਇਕੱਠਾ ਕਰੋ ਜਿੱਥੇ ਕੀੜਾ ਅਤੇ ਜੰਗਾਲ ਨਾਸ਼ ਨਹੀਂ ਕਰ ਸਕਦੇ ਹਨ, ਨਾ ਹੀ ਚੋਰ ਸੰਨ੍ਹ ਲਾ ਸਕਦੇ ਅਤੇ ਨਾ ਹੀ ਚੋਰੀ ਕਰ ਸਕਦੇ ਹਨ । ਕਿਉਂਕਿ ਜਿੱਥੇ ਤੇਰਾ ਧਨ ਹੋਵੇਗਾ ਉੱਥੇ ਤੇਰਾ ਦਿਲ ਵੀ ਲੱਗਾ ਰਹੇਗਾ ।”

Read ਮੱਤੀ 6