ਮੱਤੀ 8:26

ਮੱਤੀ 8:26 CL-NA

ਪ੍ਰਭੂ ਯਿਸੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਕਿਉਂ ਇੰਨੇ ਡਰੇ ਹੋਏ ਹੋ ? ਤੁਹਾਡਾ ਵਿਸ਼ਵਾਸ ਬਹੁਤ ਘੱਟ ਹੈ ।” ਫਿਰ ਯਿਸੂ ਉੱਠੇ ਅਤੇ ਹਨੇਰੀ ਅਤੇ ਲਹਿਰਾਂ ਨੂੰ ਝਿੜਕਿਆ । ਉਸੇ ਸਮੇਂ ਉੱਥੇ ਸ਼ਾਂਤ ਵਾਤਾਵਰਨ ਹੋ ਗਿਆ ।

Read ਮੱਤੀ 8