ਯੂਹੰਨਾ ਦੀ ਇੰਜੀਲ 16:13

ਯੂਹੰਨਾ ਦੀ ਇੰਜੀਲ 16:13 PERV

ਪਰ ਜਦੋਂ ਸੱਚ ਦਾ ਆਤਮਾ ਆਵੇਗਾ ਉਹ ਸਾਰੇ ਸੱਚ ਵਿੱਚ ਤੁਹਾਡੀ ਅਗਵਾਈ ਕਰੇਗਾ। ਆਤਮਾ ਆਪਣੇ ਸ਼ਬਦ ਨਹੀਂ ਬੋਲੇਗਾ। ਉਹ ਉਹੀ ਦੱਸੇਗਾ ਜੋ ਉਹ ਸੁਣਦਾ ਹੈ ਅਤੇ ਉਹ ਤੁਹਾਨੂੰ, ਦੱਸੇਗਾ ਕਿ ਕੀ ਵਾਪਰੇਗਾ।