ਯੂਹੰਨਾ ਦੀ ਇੰਜੀਲ 16:33

ਯੂਹੰਨਾ ਦੀ ਇੰਜੀਲ 16:33 PERV

“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਰਾਹੀਂ ਸ਼ਾਂਤੀ ਪਾ ਸੱਕੋਂ। ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਸਲਾ ਰੱਖੋ ਮੈਂ ਜਗਤ ਨੂੰ ਜਿੱਤ ਲਿਆ ਹੈ।”