ਯੂਹੰਨਾ ਦੀ ਇੰਜੀਲ 3:18

ਯੂਹੰਨਾ ਦੀ ਇੰਜੀਲ 3:18 PERV

ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਕਰਦਾ ਹੈ, ਦੋਸ਼ੀ ਨਹੀਂ ਮੰਨਿਆ ਜਾਵੇਗਾ। ਪਰ ਜੋ ਵਿਅਕਤੀ ਵਿਸ਼ਵਾਸ ਨਹੀਂ ਕਰਦਾ ਉਹ ਪਹਿਲਾਂ ਤੋਂ ਹੀ ਦੋਸ਼ੀ ਮੰਨਿਆ ਗਿਆ ਹੈ। ਕਿਉਂਕਿ ਉਸ ਨੂੰ ਪਰਮੇਸ਼ੁਰ ਦੇ ਇੱਕਲੇ ਪੁੱਤਰ ਉੱਤੇ ਵਿਸ਼ਵਾਸ ਨਹੀਂ।