ਯੂਹੰਨਾ ਦੀ ਇੰਜੀਲ 6:19-20

ਯੂਹੰਨਾ ਦੀ ਇੰਜੀਲ 6:19-20 PERV

ਚੇਲੇ ਲਗਭਗ ਤਿੰਨ ਜਾਂ ਚਾਰ ਮੀਲ ਝੀਲ ਦੇ ਅਗ੍ਹਾਂ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ। ਉਹ ਪਾਣੀ ਉੱਤੇ ਚੱਲ ਰਿਹਾ ਸੀ। ਚੇਲੇ ਯਿਸੂ ਨੂੰ ਕਿਸ਼ਤੀ ਦੇ ਨੇੜੇ ਆਉਂਦਾ ਵੇਖ ਡਰ ਗਏ। ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਹਾਂ ਡਰੋ ਨਾ।”