ਲੂਕਾ ਦੀ ਇੰਜੀਲ 10:36-37

ਲੂਕਾ ਦੀ ਇੰਜੀਲ 10:36-37 PERV

ਮੈਨੂੰ ਦੱਸੋ, “ਇਨ੍ਹਾਂ ਤਿੰਨਾਂ ਆਦਮੀਆਂ ਵਿੱਚੋਂ ਕਿਸ ਆਦਮੀ ਨੇ ਉਸ ਬੰਦੇ ਨਾਲ ਗੁਆਂਢੀ ਹੋਣ ਦਾ ਸਬੂਤ ਦਿੱਤਾ ਜਿਸ ਉੱਤੇ ਡਾਕੂਆਂ ਨੇ ਹਮਲਾ ਕੀਤਾ ਸੀ?” ਨੇਮ ਦੇ ਉਪਦੇਸ਼ਕ ਨੇ ਆਖਿਆ, “ਉਸ ਆਦਮੀ ਨੇ, ਜਿਸਨੇ ਉਸ ਉੱਪਰ ਰਹਿਮ ਦਰਸਾਇਆ।” ਤਾਂ ਯਿਸੂ ਨੇ ਉਸ ਨੂੰ ਕਿਹਾ, “ਤਾਂ ਜਾ, ਤੂੰ ਵੀ ਜਾਕੇ ਇਵੇਂ ਹੀ ਕਰ।”