ਲੂਕਾ ਦੀ ਇੰਜੀਲ 10:41-42

ਲੂਕਾ ਦੀ ਇੰਜੀਲ 10:41-42 PERV

ਪਰ ਪ੍ਰਭੂ ਨੇ ਆਖਿਆ, “ਮਾਰਥਾ! ਓ ਮਾਰਥਾ! ਤੂੰ ਬਹੁਤ ਸਾਰੀਆਂ ਗੱਲਾਂ ਬਾਰੇ ਚਿੰਤਿਤ ਅਤੇ ਘਬਰਾਈ ਹੋਈ ਹੈਂ। ਪਰ ਸਿਰਫ਼ ਇੱਕ ਹੀ ਗੱਲ ਜਰੂਰੀ ਹੈ। ਮਰਿਯਮ ਨੇ ਆਪਣੇ ਲਈ ਇਸ ਨੇਕ ਕੰਮ ਦੀ ਚੋਣ ਕੀਤੀ ਹੈ। ਅਤੇ ਇਹ ਉਸਤੋਂ ਨਹੀਂ ਖੋਹਿਆ ਜਾਵੇਗਾ।”