ਲੂਕਾ ਦੀ ਇੰਜੀਲ 11:13

ਲੂਕਾ ਦੀ ਇੰਜੀਲ 11:13 PERV

ਤੁਸੀਂ ਵੀ ਬਾਕੀ ਸਭ ਲੋਕਾਂ ਵਾਂਗ ਹੋ। ਤੁਸੀਂ ਬੁਰੇ ਹੋਕੇ ਵੀ ਜੇਕਰ ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਸਵਰਗ ਵਿੱਚ ਪਿਤਾ ਉਨ੍ਹਾਂ ਨੂੰ ਕਿਤੇ ਵੱਧ ਪਵਿੱਤਰ ਆਤਮਾ ਦਿੰਦਾ ਹੈ ਜੋ ਉਸਤੋਂ ਮੰਗਦੇ ਹਨ।”