ਲੂਕਾ ਦੀ ਇੰਜੀਲ 11:33

ਲੂਕਾ ਦੀ ਇੰਜੀਲ 11:33 PERV

“ਕੋਈ ਵੀ ਦੀਵਾ ਜਗਾਕੇ ਉਸ ਨੂੰ ਛੁਪਾਉਂਦਾ ਨਹੀਂ ਜਾਂ ਭਾਂਡੇ ਥੱਲੇ ਨਹੀਂ ਰੱਖਦਾ, ਸਗੋਂ ਇਸ ਨੂੰ ਸ਼ਮਾਦਾਨ ਉੱਤੇ ਰੱਖਦਾ ਹੈ ਤਾਂ ਕਿ ਇਹ ਆਉਣ ਵਾਲੇ ਲੋਕਾਂ ਦੇ ਰਾਹ ਨੂੰ ਰੌਸ਼ਨ ਕਰੇ।