ਲੂਕਾ ਦੀ ਇੰਜੀਲ 13:24

ਲੂਕਾ ਦੀ ਇੰਜੀਲ 13:24 PERV

“ਤੁਸੀਂ ਭੀੜੇ ਦਰਵਾਜੇ ਤੋਂ ਵੜਨ ਦਾ ਵੱਡਾ ਯਤਨ ਕਰੋ ਜਿਹੜਾ ਕਿ ਸੁਰਗ ਵੱਲ ਨੂੰ ਖੁਲ੍ਹਦਾ ਹੈ। ਬਹੁਤ ਸਾਰੇ ਲੋਕ ਉਸ ਵਿੱਚ ਵੜਨ ਦਾ ਯਤਨ ਕਰਨਗੇ ਪਰ ਉਹ ਪ੍ਰਵੇਸ਼ ਕਰ ਨਹੀਂ ਪਾਉਣਗੇ।