ਲੂਕਾ ਦੀ ਇੰਜੀਲ 14:34-35
ਲੂਕਾ ਦੀ ਇੰਜੀਲ 14:34-35 PERV
“ਲੂਣ ਚੰਗਾ ਹੈ, ਪਰ ਜੇਕਰ ਇਹ ਆਪਣਾ ਲੂਣਾਪਣ ਗੁਆ ਲਵੇ ਤਾਂ ਫ਼ਿਰ ਇਹ ਵਿਅਰਥ ਹੈ। ਤੁਸੀਂ ਫ਼ਿਰ ਇਸ ਨੂੰ ਸਲੂਣਾ ਨਹੀਂ ਕਰ ਸੱਕਦੇ। ਨਾ ਤਾਂ ਇਹ ਮਿੱਟੀ ਲਈ ਇਸਤੇਮਾਲ ਹੁੰਦਾ ਹੈ ਅਤੇ ਨਾ ਹੀ ਇਸ ਨੂੰ ਖਾਦ ਵਾਂਗ ਇਸਤੇਮਾਲ ਕੀਤਾ ਜਾ ਸੱਕਦਾ ਹੈ। ਲੋਕ ਇਸ ਨੂੰ ਇਵੇਂ ਹੀ ਸੁੱਟ ਦਿੰਦੇ ਹਨ। “ਕੰਨਾਂ ਵਾਲੇ ਵਿਅਕਤੀ ਨੂੰ ਸੁਨਣ ਦਿਉ।”