ਲੂਕਾ ਦੀ ਇੰਜੀਲ 15:20

ਲੂਕਾ ਦੀ ਇੰਜੀਲ 15:20 PERV

ਸੋ ਪੁੱਤਰ ਉੱਠਿਆ ਅਤੇ ਆਪਣੇ ਪਿਤਾ ਕੋਲ ਗਿਆ। “ਜਦੋਂ ਪੁੱਤਰ ਹਾਲੇ ਦੂਰ ਹੀ ਸੀ, ਉਸ ਦੇ ਪਿਤਾ ਨੇ ਉਸ ਨੂੰ ਆਉਂਦਿਆਂ ਵੇਖਿਆ ਅਤੇ ਉਸ ਉਪਰ ਤਰਸ ਆਇਆ ਅਤੇ ਉਹ ਉਸ ਵੱਲ ਭੱਜਿਆ ਅਤੇ ਉਸ ਨੂੰ ਗਲ ਨਾਲ ਲਾਇਆ ਅਤੇ ਉਸ ਨੂੰ ਚੁੰਮਿਆ।