ਲੂਕਾ ਦੀ ਇੰਜੀਲ 17:1-2

ਲੂਕਾ ਦੀ ਇੰਜੀਲ 17:1-2 PERV

ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਯਕੀਨੀ ਤੌਰ ਤੇ ਅਜਿਹੀਆਂ ਗੱਲਾਂ ਹੋਣਗੀਆਂ ਜੋ ਲੋਕਾਂ ਲਈ ਪਾਪ ਦਾ ਕਾਰਣ ਬਣਨਗੀਆਂ। ਪਰ ਇਹ ਉਸ ਬੰਦੇ ਲਈ ਭਿਆਨਕ ਹੋਵੇਗਾ ਜੋ ਇਨ੍ਹਾਂ ਗੱਲਾਂ ਦਾ ਕਾਰਣ ਹੋਵੇਗਾ। ਇਨ੍ਹਾਂ ਕਮਜ਼ੋਰ ਲੋਕਾਂ ਨੂੰ ਪਾਪ ਕਮਾਉਣ ਦਾ ਕਾਰਣ ਬਨਣ ਨਾਲੋਂ ਉਸ ਮਨੁੱਖ ਲਈ ਇਹ ਚੰਗਾ ਹੋਵੇਗਾ ਕਿ ਉਸ ਦੇ ਗਲ ਵਿੱਚ ਚੱਕੀ ਦਾ ਪੁੜ ਬੰਨ੍ਹਕੇ ਉਸ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ ਜਾਵੇ।