ਲੂਕਾ ਦੀ ਇੰਜੀਲ 17:15-16
ਲੂਕਾ ਦੀ ਇੰਜੀਲ 17:15-16 PERV
ਜਦੋਂ ਉਨ੍ਹਾਂ ਵਿੱਚੋਂ ਇੱਕ ਨੇ ਵੇਖਿਆ ਕਿ ਉਹ ਚੰਗਾ ਹੋ ਗਿਆ ਸੀ ਤਾਂ ਉਹ ਯਿਸੂ ਕੋਲ ਵਾਪਸ ਆਇਆ ਅਤੇ ਉੱਚੀ ਅਵਾਜ਼ ਵਿੱਚ ਪਰਮੇਸ਼ੁਰ ਦੀ ਉਸਤਤਿ ਕਰਨ ਲੱਗਾ। ਉਸ ਨੇ ਯਿਸੂ ਦੇ ਚਰਨਾਂ ਅੱਗੇ ਸਿਰ ਝੁਕਾਇਆ ਅਤੇ ਯਿਸੂ ਦਾ ਧੰਨਵਾਦ ਕੀਤਾ। ਇਹ ਆਦਮੀ ਯਹੂਦੀ ਨਹੀਂ ਸਾਮਰੀ ਸੀ।