ਲੂਕਾ ਦੀ ਇੰਜੀਲ 17:6

ਲੂਕਾ ਦੀ ਇੰਜੀਲ 17:6 PERV

ਪ੍ਰਭੂ ਨੇ ਆਖਿਆ, “ਜੇਕਰ ਤੁਹਾਨੂੰ ਸਰ੍ਹੋਂ ਦੇ ਦਾਣੇ ਜਿੰਨੀ ਵੀ ਵਿਸ਼ਵਾਸ ਹੈ, ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਵੀ ਹੁਕਮ ਦੇ ਸੱਕਦੇ ਹੋ, ‘ਜਾ, ਆਪਣੇ-ਆਪ ਨੂੰ ਉਖਾੜ ਤੇ ਸਮੁੰਦਰ ਵਿੱਚ ਲੱਗ ਜਾ’ ਤਾਂ ਉਹ ਤੁਹਾਡੀ ਗੱਲ ਮੰਨ ਲਵੇਗਾ।