ਲੂਕਾ ਦੀ ਇੰਜੀਲ 18:16

ਲੂਕਾ ਦੀ ਇੰਜੀਲ 18:16 PERV

ਪਰ ਯਿਸੂ ਨੇ ਛੋਟੇ ਬਾਲਕਾਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਪਣੇ ਚੇਲਿਆਂ ਨੂੰ ਆਖਿਆ, “ਬੱਚਿਆਂ ਨੂੰ ਮੇਰੇ ਕੋਲ ਆਉਣ ਦੇਵੋ! ਉਨ੍ਹਾਂ ਨੂੰ ਰੋਕੋ ਨਾ। ਕਿਉਂਕਿ ਪਰਮੇਸ਼ੁਰ ਦਾ ਰਾਜ ਉਨ੍ਹਾਂ ਲੋਕਾਂ ਨਾਲ ਸੰਬੰਧਿਤ ਹੈ ਜੋ ਇਨ੍ਹਾਂ ਬੱਚਿਆਂ ਵਰਗੇ ਹਨ।