ਲੂਕਾ ਦੀ ਇੰਜੀਲ 18:4-5

ਲੂਕਾ ਦੀ ਇੰਜੀਲ 18:4-5 PERV

ਪਰ ਉਹ ਹਾਕਮ ਉਸ ਔਰਤ ਦੀ ਮਦਦ ਨਹੀਂ ਸੀ ਕਰਨਾ ਚਾਹੁੰਦਾ। ਬਹੁਤ ਦੇਰ ਬਾਦ ਹਾਕਮ ਨੇ ਆਪਣੇ ਮਨ ਵਿੱਚ ਸੋਚਿਆ, ‘ਨਾ ਤਾਂ ਮੈਂ ਪਰਮੇਸ਼ੁਰ ਤੋਂ ਡਰਦਾ ਹਾਂ ਅਤੇ ਨਾ ਹੀ ਇਸ ਗੱਲ ਦੀ ਪ੍ਰਵਾਹ ਕਰਦਾ ਹਾਂ ਕਿ ਲੋਕ ਮੇਰੇ ਬਾਰੇ ਕੀ ਸੋਚਦੇ ਹਨ। ਪਰ ਇਹ ਔਰਤ ਮੈਨੂੰ ਕਿੰਨਾ ਦੁੱਖ ਦਿੰਦੀ ਹੈ। ਜੇਕਰ ਇਹ ਜੋ ਚਾਹੁੰਦੀ ਹੈ ਮੈਂ ਇਸ ਨੂੰ ਦੇ ਦੇਵਾਂ ਤਾਂ ਇਹ ਮੈਨੂੰ ਇੱਕਲਿਆਂ ਛੱਡ ਜਾਵੇਗੀ ਤੇ ਜੇਕਰ ਮੈਂ ਉਸਦੀ ਸਮੱਸਿਆ ਹੱਲ ਨਾ ਕੀਤੀ, ਉਹ ਆਉਣਾ ਜਾਰੀ ਰੱਖੇਗੀ ਅਤੇ ਮੈਨੂੰ ਪਰੇਸ਼ਾਨ ਕਰਦੀ ਰਹੇਗੀ।’”