ਲੂਕਾ ਦੀ ਇੰਜੀਲ 2:8-9

ਲੂਕਾ ਦੀ ਇੰਜੀਲ 2:8-9 PERV

ਉਸੇ ਰਾਤ, ਉਸ ਇਲਾਕੇ ਵਿੱਚ ਕੁਝ ਆਜੜੀ ਆਪਣੀਆਂ ਭੇਡਾਂ ਦੀ ਰਾਖੀ ਕਰ ਰਹੇ ਸਨ। ਪ੍ਰਭੂ ਦਾ ਦੂਤ ਆਜੜੀਆਂ ਦੇ ਸਾਹਮਣੇ ਆਕੇ ਖੜ੍ਹਾ ਹੋ ਗਿਆ। ਪ੍ਰਭੂ ਦੀ ਮਹਿਮਾ ਉਨ੍ਹਾਂ ਦੇ ਚੁਫ਼ੇਰੇ ਚਮਕੀ ਤਾਂ ਆਜੜੀ ਬਹੁਤ ਡਰ ਗਏ।