ਲੂਕਾ ਦੀ ਇੰਜੀਲ 21:25-27

ਲੂਕਾ ਦੀ ਇੰਜੀਲ 21:25-27 PERV

“ਸੂਰਜ-ਚੰਦ ਅਤੇ ਤਾਰਿਆਂ ਵਿੱਚ ਹੈਰਾਨੀਜਨਕ ਨਿਸ਼ਾਨ ਦਿਖਾਈ ਦੇਣਗੇ। ਜਦੋਂ ਧਰਤੀ ਦੀਆਂ ਕੌਮਾਂ ਸਮੁੰਦਰ ਦਾ ਉੱਛਲਨਾ ਅਤੇ ਗਰਜਨਾ ਵੇਖਣਗੀਆਂ ਤਾਂ ਡਰ ਅਤੇ ਵਿਆਕੁਲਤਾ ਮਹਿਸੂਸ ਕਰਨਗੀਆਂ। ਲੋਕ ਘਬਰਾ ਜਾਣਗੇ ਅਤੇ ਉਹ ਇਸ ਗੱਲੋਂ ਚਿੰਤਿਤ ਹੋਣਗੇ ਕਿ ਦੁਨੀਆ ਦਾ ਕੀ ਬਣੇਗਾ ਹਰ ਚੀਜ਼ ਅਕਾਸ਼ ਵਿੱਚ ਬਦਲ ਜਾਵੇਗੀ। ਫ਼ਿਰ ਲੋਕ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।