ਲੂਕਾ ਦੀ ਇੰਜੀਲ 22:19

ਲੂਕਾ ਦੀ ਇੰਜੀਲ 22:19 PERV

ਫਿਰ ਯਿਸੂ ਨੇ ਰੋਟੀ ਲਈ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਤੋੜੀ ਅਤੇ ਇਹ ਕਹਿ ਕੇ ਰਸੂਲਾਂ ਨੂੰ ਦਿੱਤੀ, “ਇਹ ਰੋਟੀ ਮੇਰਾ ਸਰੀਰ ਹੈ ਜੋ ਮੈਂ ਤੁਹਾਡੇ ਲਈ ਦੇ ਰਿਹਾ ਹਾਂ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।”