ਲੂਕਾ ਦੀ ਇੰਜੀਲ 22:20

ਲੂਕਾ ਦੀ ਇੰਜੀਲ 22:20 PERV

ਇਸ ਢੰਗ ਨਾਲ ਹੀ, ਰਾਤ ਦੇ ਭੋਜਨ ਤੋਂ ਬਾਦ, ਯਿਸੂ ਨੇ ਦਾਖਰਸ ਦਾ ਪਿਆਲਾ ਲਿਆ ਅਤੇ ਆਖਿਆ, “ਇਹ ਪਿਆਲਾ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਵਿਖਾਉਂਦਾ ਹੈ। ਇਹ ਮੇਰੇ ਲਹੂ ਦਾ ਨਵਾਂ ਕਰਾਰ ਹੈ ਜੋ ਮੈਂ ਤੁਹਾਡੀ ਖਾਤਿਰ ਵਹਾਉਣਾ ਹੈ।”