ਮਰਕੁਸ ਦੀ ਇੰਜੀਲ 16:6

ਮਰਕੁਸ ਦੀ ਇੰਜੀਲ 16:6 PERV

ਪਰ ਉਸ ਆਦਮੀ ਨੇ ਆਖਿਆ, “ਡਰੋ ਨਹੀਂ! ਤੁਸੀਂ ਯਿਸੂ ਨਾਸਰੀ ਨੂੰ ਲੱਭਦੀਆਂ ਹੋ, ਜੋ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਫ਼ਿਰ ਜੀਅ ਉੱਠਿਆ ਹੈ। ਉਹ ਇੱਥੇ ਨਹੀਂ ਹੈ। ਵੇਖੋ! ਇਹ ਉਹੀ ਥਾਂ ਹੈ ਜਿੱਥੇ ਉਸ ਨੂੰ ਮਰਨ ਤੋਂ ਬਾਦ ਰੱਖਿਆ ਸੀ।