1
ਉਤਪਤ 7:1
ਪਵਿੱਤਰ ਬਾਈਬਲ O.V. Bible (BSI)
ਫੇਰ ਯਹੋਵਾਹ ਨੇ ਨੂਹ ਨੂੰ ਆਖਿਆ ਕਿ ਤੂੰ ਅਰ ਤੇਰਾ ਸਾਰਾ ਟੱਬਰ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਆਪਣੇ ਅੱਗੇ ਏਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ
เปรียบเทียบ
สำรวจ ਉਤਪਤ 7:1
2
ਉਤਪਤ 7:24
ਡੇਢ ਸੌ ਦਿਨਾਂ ਤੀਕਰ ਧਰਤੀ ਉੱਤੇ ਪਾਣੀ ਹੀ ਪਾਣੀ ਰਿਹਾ।।
สำรวจ ਉਤਪਤ 7:24
3
ਉਤਪਤ 7:11
ਨੂਹ ਦੇ ਜੀਵਣ ਦੇ ਛੇ ਸੌਵੇਂ ਵਰਹੇ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ ਹੀ ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਰ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ
สำรวจ ਉਤਪਤ 7:11
4
ਉਤਪਤ 7:23
ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ ਕੀ ਆਦਮੀ ਕੀ ਡੰਗਰ ਕੀ ਘਿੱਸਰਨ ਵਾਲਾ ਤੇ ਕੀ ਅਕਾਸ਼ ਦਾ ਪੰਛੀ ਮਿਟ ਗਿਆ । ਓਹ ਧਰਤੀ ਤੋਂ ਮਿਟ ਹੀ ਗਏ ਪਰ ਨੂਹ ਅਰ ਓਹ ਜੋ ਉਸ ਦੇ ਨਾਲ ਕਿਸ਼ਤੀ ਵਿੱਚ ਸਨ ਬਚ ਰਹੇ
สำรวจ ਉਤਪਤ 7:23
5
ਉਤਪਤ 7:12
ਅਤੇ ਧਰਤੀ ਉੱਤੇ ਚਾਲੀ ਦਿਨ ਅਰ ਚਾਲੀ ਰਾਤ ਵਰਖਾ ਹੁੰਦੀ ਰਹੀ
สำรวจ ਉਤਪਤ 7:12
หน้าหลัก
พระคัมภีร์
แผนการอ่าน
วิดีโอ