1
ਯੂਹੰਨਾ 10:10
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ।
Paghambingin
I-explore ਯੂਹੰਨਾ 10:10
2
ਯੂਹੰਨਾ 10:11
ਮੈਂ ਚੰਗਾ ਅਯਾਲੀ ਹਾਂ। ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।
I-explore ਯੂਹੰਨਾ 10:11
3
ਯੂਹੰਨਾ 10:27
ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ।
I-explore ਯੂਹੰਨਾ 10:27
4
ਯੂਹੰਨਾ 10:28
ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ।
I-explore ਯੂਹੰਨਾ 10:28
5
ਯੂਹੰਨਾ 10:9
ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ।
I-explore ਯੂਹੰਨਾ 10:9
6
ਯੂਹੰਨਾ 10:14
ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ
I-explore ਯੂਹੰਨਾ 10:14
7
ਯੂਹੰਨਾ 10:29-30
ਮੇਰੇ ਪਿਤਾ ਨੇ ਭੇਡਾਂ ਮੈਨੂੰ ਦਿੱਤੀਆਂ ਹਨ, ਉਹ ਸਭ ਤੋਂ ਮਹਾਨ ਹੈ। ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ। ਮੈਂ ਅਤੇ ਪਿਤਾ ਇੱਕ ਹਾਂ।”
I-explore ਯੂਹੰਨਾ 10:29-30
8
ਯੂਹੰਨਾ 10:15
ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ
I-explore ਯੂਹੰਨਾ 10:15
9
ਯੂਹੰਨਾ 10:18
ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ।”
I-explore ਯੂਹੰਨਾ 10:18
10
ਯੂਹੰਨਾ 10:7
ਤਦ ਯਿਸੂ ਨੇ ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਭੇਡਾਂ ਲਈ ਦਰਵਾਜ਼ਾ ਮੈਂ ਹਾਂ।
I-explore ਯੂਹੰਨਾ 10:7
11
ਯੂਹੰਨਾ 10:12
ਇੱਕ ਮਜ਼ਦੂਰ ਅਯਾਲੀ ਨਹੀਂ ਹੈ ਅਤੇ ਉਹ ਭੇਡਾਂ ਦਾ ਮਾਲਕ ਨਹੀਂ ਹੈ। ਕਿਉਂ ਜੋ ਉਹ ਬਘਿਆੜ ਨੂੰ ਆਉਂਦਿਆਂ ਹੀਂ ਵੇਖ ਕੇ ਉਹ ਭੱਜ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ।
I-explore ਯੂਹੰਨਾ 10:12
12
ਯੂਹੰਨਾ 10:1
ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਆਦਮੀ ਭੇਡਾਂ ਦੇ ਬਾੜੇ ਵਿੱਚ ਦਰਵਾਜ਼ੇ ਦੀ ਬਜਾਏ ਕਿਸੇ ਹੋਰ ਰਾਹ ਤੋਂ ਵੜਦਾ ਹੈ, ਉਹ ਚੋਰ ਤੇ ਡਾਕੂ ਹੈ।
I-explore ਯੂਹੰਨਾ 10:1
Home
Biblia
Mga Gabay
Mga Palabas