1
ਯੂਹੰਨਾ 15:5
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
“ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁਝ ਵੀ ਨਹੀਂ ਕਰ ਸਕਦੇ।”
Paghambingin
I-explore ਯੂਹੰਨਾ 15:5
2
ਯੂਹੰਨਾ 15:4
ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ। ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ ਆਪ ਫਲ ਨਹੀਂ ਦੇ ਸਕਦੀ। ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਂਗੇ, ਤੁਸੀਂ ਫਲ ਪੈਦਾ ਨਹੀਂ ਕਰ ਸਕਦੇ।
I-explore ਯੂਹੰਨਾ 15:4
3
ਯੂਹੰਨਾ 15:7
“ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।”
I-explore ਯੂਹੰਨਾ 15:7
4
ਯੂਹੰਨਾ 15:16
“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।”
I-explore ਯੂਹੰਨਾ 15:16
5
ਯੂਹੰਨਾ 15:13
ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ
I-explore ਯੂਹੰਨਾ 15:13
6
ਯੂਹੰਨਾ 15:2
ਹਰ ਉਹ ਟਹਿਣੀ ਜਿਹੜੀ ਫਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ। ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫਲ ਦੇਵੇ।
I-explore ਯੂਹੰਨਾ 15:2
7
ਯੂਹੰਨਾ 15:12
ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ।
I-explore ਯੂਹੰਨਾ 15:12
8
ਯੂਹੰਨਾ 15:8
ਇਸ ਰਾਹੀਂ ਮੇਰੇ ਪਿਤਾ ਦੀ ਵਡਿਆਈ ਹੋਵੇਗੀ, ਜੋ ਤੁਸੀਂ ਬਹੁਤਾ ਫਲ ਲੈ ਕੇ ਆਓ, ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਗੇ।
I-explore ਯੂਹੰਨਾ 15:8
9
ਯੂਹੰਨਾ 15:1
ਯਿਸੂ ਨੇ ਕਿਹਾ, “ਮੈਂ ਅੰਗੂਰ ਦੀ ਸੱਚੀ ਵੇਲ ਹਾਂ, ਮੇਰਾ ਪਿਤਾ ਬਾਗਵਾਨ ਹੈ।”
I-explore ਯੂਹੰਨਾ 15:1
10
ਯੂਹੰਨਾ 15:6
ਜੇਕਰ ਕੋਈ ਮੇਰੇ ਵਿੱਚ ਨਹੀਂ ਰਹਿੰਦਾ, ਉਹ ਇੱਕ ਟਹਿਣੀ ਵਾਂਗੂੰ ਸੁੱਟਿਆ ਜਾਵੇਗਾ ਅਤੇ ਸੁੱਕ ਜਾਵੇਗਾ। ਅਜਿਹੀਆਂ ਟਹਿਣੀਆਂ ਨੂੰ ਲੋਕ ਅੱਗ ਵਿੱਚ ਸਾੜ ਦਿੰਦੇ ਹਨ।
I-explore ਯੂਹੰਨਾ 15:6
11
ਯੂਹੰਨਾ 15:11
“ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਮੇਰੀ ਖੁਸ਼ੀ ਤੁਹਾਡੇ ਵਿੱਚ ਪੂਰੀ ਹੋਵੇ ਅਤੇ ਤੁਹਾਡੀ ਖੁਸ਼ੀ ਪੂਰੀ ਹੋ ਸਕੇ।”
I-explore ਯੂਹੰਨਾ 15:11
12
ਯੂਹੰਨਾ 15:10
ਮੈਂ ਆਪਣੇ ਪਿਤਾ ਦੇ ਹੁਕਮਾਂ ਦੀ ਪਾਲਣਾ ਕਰਦਾ ਹਾਂ ਅਤੇ ਮੈਂ ਉਸ ਦੇ ਪਿਆਰ ਵਿੱਚ ਰਹਿੰਦਾ ਹਾਂ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦੀ ਪਾਲਣਾ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਰਹੋਂਗੇ।
I-explore ਯੂਹੰਨਾ 15:10
13
ਯੂਹੰਨਾ 15:17
ਇੱਕ ਦੂਜੇ ਨਾਲ ਪਿਆਰ ਕਰੋ, ਇਹ ਮੇਰਾ ਤੁਹਾਨੂੰ ਹੁਕਮ ਹੈ।
I-explore ਯੂਹੰਨਾ 15:17
14
ਯੂਹੰਨਾ 15:19
ਜੇਕਰ ਤੁਸੀਂ ਸੰਸਾਰ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗੂੰ ਪਿਆਰ ਕਰਦੀ। ਪਰ ਤੁਸੀਂ ਸੰਸਾਰ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ ਇਸੇ ਕਾਰਣ ਸੰਸਾਰ ਨੇ ਤੁਹਾਡੇ ਤੋਂ ਨਫ਼ਰਤ ਕੀਤੀ।
I-explore ਯੂਹੰਨਾ 15:19
Home
Biblia
Mga Gabay
Mga Palabas