1
ਯੂਹੰਨਾ 20:21-22
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ।” ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਯਿਸੂ ਨੇ ਆਖਿਆ, “ਪਵਿੱਤਰ ਆਤਮਾ ਲਵੋ।
Paghambingin
I-explore ਯੂਹੰਨਾ 20:21-22
2
ਯੂਹੰਨਾ 20:29
ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ? ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਵਿਸ਼ਵਾਸ ਕਰਦੇ।”
I-explore ਯੂਹੰਨਾ 20:29
3
ਯੂਹੰਨਾ 20:27-28
ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।” ਥੋਮਾ ਨੇ ਯਿਸੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।”
I-explore ਯੂਹੰਨਾ 20:27-28
Home
Biblia
Mga Gabay
Mga Palabas