1
ਲੂਕਾ 11:13
Punjabi Standard Bible
ਸੋ ਜੇ ਤੁਸੀਂ ਬੁਰੇ ਹੋ ਕੇ ਆਪਣੇ ਬੱਚਿਆਂ ਨੂੰ ਚੰਗੀਆਂ ਵਸਤਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਹੋਰ ਵੀ ਵਧਕੇ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ!”
Paghambingin
I-explore ਲੂਕਾ 11:13
2
ਲੂਕਾ 11:9
“ਮੈਂ ਤੁਹਾਨੂੰ ਕਹਿੰਦਾ ਹਾਂ, ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ; ਲੱਭੋ ਤਾਂ ਤੁਸੀਂ ਪਾਓਗੇ; ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ।
I-explore ਲੂਕਾ 11:9
3
ਲੂਕਾ 11:10
ਕਿਉਂਕਿ ਜਿਹੜਾ ਮੰਗਦਾ ਹੈ ਉਸ ਨੂੰ ਮਿਲਦਾ ਹੈ ਅਤੇ ਜਿਹੜਾ ਲੱਭਦਾ ਹੈ ਉਹ ਪਾ ਲੈਂਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਸ ਦੇ ਲਈ ਖੋਲ੍ਹਿਆ ਜਾਂਦਾ ਹੈ।
I-explore ਲੂਕਾ 11:10
4
ਲੂਕਾ 11:2
ਉਸ ਨੇ ਉਨ੍ਹਾਂ ਨੂੰ ਕਿਹਾ,“ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਹੋ, ਹੇ ਪਿਤਾ, ਤੇਰਾ ਨਾਮ ਪਵਿੱਤਰ ਮੰਨਿਆ ਜਾਵੇ; ਤੇਰਾ ਰਾਜ ਆਵੇ।
I-explore ਲੂਕਾ 11:2
5
ਲੂਕਾ 11:4
ਸਾਡੇ ਪਾਪ ਸਾਨੂੰ ਮਾਫ਼ ਕਰ, ਕਿਉਂਕਿ ਅਸੀਂ ਵੀ ਆਪਣੇ ਹਰੇਕ ਅਪਰਾਧੀ ਨੂੰ ਮਾਫ਼ ਕਰਦੇ ਹਾਂ ਅਤੇ ਸਾਨੂੰ ਪਰਤਾਵੇ ਵਿੱਚ ਨਾ ਪਾ ।”
I-explore ਲੂਕਾ 11:4
6
ਲੂਕਾ 11:3
ਸਾਡੀ ਰੋਜ਼ ਦੀ ਰੋਟੀ ਹਰ ਰੋਜ਼ ਸਾਨੂੰ ਦੇ।
I-explore ਲੂਕਾ 11:3
7
ਲੂਕਾ 11:34
ਸਰੀਰ ਦਾ ਦੀਵਾ ਤੇਰੀ ਅੱਖ ਹੈ। ਜਦੋਂ ਤੇਰੀ ਅੱਖ ਚੰਗੀ ਹੈ ਤਾਂ ਤੇਰਾ ਸਾਰਾ ਸਰੀਰ ਚਾਨਣਾ ਹੈ, ਪਰ ਜਦੋਂ ਅੱਖ ਬੁਰੀ ਹੈ ਤਾਂ ਤੇਰਾ ਸਾਰਾ ਸਰੀਰ ਹਨੇਰਾ ਹੈ।
I-explore ਲੂਕਾ 11:34
8
ਲੂਕਾ 11:33
“ਕੋਈ ਦੀਵਾ ਬਾਲ ਕੇ ਇਸ ਨੂੰ ਗੁਪਤ ਸਥਾਨ ਵਿੱਚ ਜਾਂ ਟੋਕਰੇ ਹੇਠਾਂ ਨਹੀਂ, ਸਗੋਂ ਦੀਵਟ ਉੱਤੇ ਰੱਖਦਾ ਹੈ ਤਾਂਕਿ ਅੰਦਰ ਆਉਣ ਵਾਲਿਆਂ ਨੂੰ ਚਾਨਣ ਮਿਲੇ।
I-explore ਲੂਕਾ 11:33
Home
Biblia
Mga Gabay
Mga Palabas