ਯੂਹੰਨਾ 17:20-21
ਯੂਹੰਨਾ 17:20-21 IRVPUN
ਮੈਂ ਇਨ੍ਹਾਂ ਮਨੁੱਖਾਂ ਲਈ ਬੇਨਤੀ ਕਰਦਾ ਹਾਂ ਪਰ ਮੈਂ ਉਨ੍ਹਾਂ ਸਾਰੇ ਲੋਕਾਂ ਲਈ ਵੀ ਬੇਨਤੀ ਕਰਦਾ ਹਾਂ ਜੋ ਇਨ੍ਹਾਂ ਦੇ ਬਚਨ ਸੁਣ ਕੇ ਮੇਰੇ ਵਿੱਚ ਵਿਸ਼ਵਾਸ ਰੱਖਣਗੇ। ਉਹ ਇੱਕ ਜੁੱਟ ਹੋ ਕੇ ਰਹਿਣ। ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ। ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ।